You Are Here: Home » Punjab » Chandigarh » ਚੰਡੀਗੜ੍ਹ : ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਚੰਡੀਗੜ੍ਹ : ਫੈਕਟਰੀ ਨੂੰ ਲੱਗੀ ਭਿਆਨਕ ਅੱਗ



ਚੰਡੀਗੜ੍ਹ : ਸ਼ਹਿਰ ਦੇ ਇੰਡਸਟਰੀਅਲ ਏਰੀਆ ਫੇਜ਼-1 ‘ਚ ਪਲਾਟ ਨੰਬਰ-109 ‘ਚ ਸਥਿਤ ਇਕ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ ‘ਤੇ ਪੁੱਜੀਆਂ। ਦੱਸਿਆ ਜਾ ਰਿਹਾ ਹੈ ਕਿ ਨਮਕੀਨ ਦੀ ਫੈਕਟਰੀ ‘ਚ ਇਹ ਅੱਗ ਸਵੇਰੇ 6.30 ਦੇ ਕਰੀਬ ਲੱਗੀ ਅਤੇ ਖਬਰ ਲਿਖੇ ਜਾਣ ਤੱਕ ਵੀ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਮੌਕੇ ‘ਤੇ ਮੌਜੂਦ ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ਬੁਝਾਉਣ ‘ਚ ਲੱਗੇ ਹੋਏ ਹਨ।

About The Author

Journalist

Number of Entries : 2843

Leave a Comment

Close
Please support the site
By clicking any of these buttons you help our site to get better
Scroll to top