You Are Here: Home » London » ਸੋਸ਼ਲ ਮੀਡੀਆ ‘ਤੇ ਤਸਵੀਰਾਂ ਸ਼ੇਅਰ ਕਰ ਮਾਡਲ ਨੇ ਬਿਖੇਰੇ ਹੌਟਨੈੱਸ ਦੇ ਜਲਵੇ

ਸੋਸ਼ਲ ਮੀਡੀਆ ‘ਤੇ ਤਸਵੀਰਾਂ ਸ਼ੇਅਰ ਕਰ ਮਾਡਲ ਨੇ ਬਿਖੇਰੇ ਹੌਟਨੈੱਸ ਦੇ ਜਲਵੇ



ਲੰਡਨ (ਬਿਊਰੋ)— ਹਾਲੀਵੁੱਡ ਦੇ ਮਸ਼ਹੂਰ ਰਿਐਲਿਟੀ ਸ਼ੋਅ ‘ਬਿੱਗ ਬ੍ਰਦਰ’ ਦਾ ਹਿੱਸਾ ਰਹਿ ਚੁੱਕੀ ਅਦਾਕਾਰਾ ਤੇ ਮਾਡਲ ਕੇਈਲੀ ਮੌਰਿਸ ਹਮੇਸ਼ਾ ਹੀ ਆਪਣੀ ਹੌਟਨੈੱਸ ਕਰਕੇ ਚਰਚਾ ‘ਚ ਰਹਿੰਦੀ ਹੈ।

PunjabKesari

ਹਾਲ ਹੀ ‘ਚ ਕੇਈਲੀ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਉਸ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਕੇਈਲੀ ਨੇ ਇਹ ਤਸਵੀਰਾਂ ਇੰਸਟਾਗਰਾਮ ‘ਤੇ ਸਾਂਝੀਆਂ ਕੀਤੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ ‘ਚ ਉਹ ਬੋਲਡ ਡਰੈਸਿਜ਼ ਪਹਿਨ ਆਪਣੀ ਹੌਟ ਫਿੱਗਰ ਫਲਾਂਟ ਕਰ ਰਹੀ ਹੈ। ਹਾਲ ਹੀ ‘ਚ  ਕੇਈਲੀ ਬੀਚ ਕੰਢੇ ਬਿਕਨੀ ਪਹਿਣ ਪਾਣੀ ਦੀਆਂ ਲਹਿਰਾਂ ‘ਚ ਬੋਲਡ ਪੋਜ਼ ਦਿੰਦੀ ਨਜ਼ਰ ਆਈ ਸੀ।

PunjabKesari

ਸੋਸ਼ਲ ਮੀਡੀਆਂ ਦੀਆਂ ਇਨ੍ਹਾਂ ਤਸਵੀਰਾਂ ‘ਚ ਵੀ ਉਹ ਬਿਕਨੀ ਪਹਿਨ ਹੌਟ ਫਿੱਗਰ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ।

PunjabKesari

ਕੇਈਲੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਕੇਈਲੀ ਦੀ ਫੈਨ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ ‘ਤੇ ਕਰੀਬ 128,000 ਤੋਂ ਵੱਧ ਫਾਲੋਅਰਜ਼ ਹਨ।

PunjabKesari

About The Author

Journalist

Number of Entries : 3064

Leave a Comment

Close
Please support the site
By clicking any of these buttons you help our site to get better
Scroll to top