You Are Here: Home » London » ਕਾਤਿਲਾਨਾ ਅੰਦਾਜ਼ ‘ਚ ਅਦਾਕਾਰਾ ਨੇ ਪਾਣੀ ‘ਚ ਫਲਾਂਟ ਕੀਤੀ ਫਿੱਗਰ, ਦਿੱਤੇ ਬੋਲਡ ਪੋਜ਼

ਕਾਤਿਲਾਨਾ ਅੰਦਾਜ਼ ‘ਚ ਅਦਾਕਾਰਾ ਨੇ ਪਾਣੀ ‘ਚ ਫਲਾਂਟ ਕੀਤੀ ਫਿੱਗਰ, ਦਿੱਤੇ ਬੋਲਡ ਪੋਜ਼



ਲੰਡਨ(ਬਿਊਰੋ)— ਰੂਸ ਦੀ ਹੌਟ ਮਾਡਲ ਤੇ ਅਦਾਕਾਰਾ ਐਨਸਤਾਸਿਆ ਵਿਟਕੋ ਹਮੇਸ਼ਾ ਹੀ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਚਰਚਾ ‘ਚ ਰਹਿੰਦੀ ਹੈ। ਹਾਲ ਹੀ ‘ਚ ਉਸ ਦੀਆਂ ਕੁਝ ਹੌਟ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਲੈ ਕੇ ਉਹ ਕਾਫੀ ਸੁਰਖੀਆਂ ਬਟੋਰ ਰਹੀ ਹੈ।
PunjabKesari

ਅਸਲ ‘ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਕਾਫੀ ਹੌਟ ਤੇ ਬੋਲਡ ਨਜ਼ਰ ਆ ਰਹੀ ਹੈ।
PunjabKesari

ਇਸ ਤੋਂ ਇਲਾਵਾ ਉਸ ਦੀਆਂ ਬਲੈਕ ਬਿਕਨੀ ‘ਚ ਤਸਵੀਰਾਂ ਵੀ ਕਾਫੀ ਵਾਇਰਲ ਹੋ ਰਹੀਆਂ ਹਨ।
PunjabKesari

ਇਨ੍ਹਾਂ ਤਸਵੀਰਾਂ ‘ਚ ਉਸ ਨੇ ਬਲੈਕ ਸਵਿਮ ਸੂਟ ਪਾਇਆ ਹੈ, ਜਿਸ ‘ਚ ਉਹ ਬੋਲਡ ਫਿੱਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
PunjabKesari

ਇਨ੍ਹਾਂ ਤਸਵੀਰਾਂ ‘ਚ ਐਨਸਤਾਸਿਆ ਬਿਕਨੀ ‘ਚ ਬੋਲਡ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
PunjabKesari

ਉਸ ਦੀਆਂ ਇਨ੍ਹਾਂ ਤਸਵੀਰਾਂ ਫੈਨਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।
PunjabKesari
ਦੱਸਣਯੋਗ ਹੈ ਕਿ ਐਨਸਤਾਸਿਆ ਹਮੇਸ਼ਾ ਹੀ ਆਪਣੀ ਬੋਲਡ ਤਸਵੀਰਾਂ ਕਾਰਨ ਸੋਸ਼ਲ ਮੀਡੀਆ ‘ਤੇ ਛਾਈ ਰਹਿੰਦੀ ਹੈ।
PunjabKesari

ਉਹ ਅਕਸਰ ਹੀ ਇੰਸਟਾਗ੍ਰਾਮ ‘ਤੇ ਆਪਣੀਆਂ ਬੋਲਡ ਤਸਵੀਰਾਂ ਨਾਲ ਫੈਨਜ਼ ਨੂੰ ਖੁਸ਼ ਕਰਦੀ ਹੈ। ਐਨਸਤਾਸਿਆ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ।
PunjabKesari

PunjabKesari

About The Author

Journalist

Number of Entries : 3064

Leave a Comment

Close
Please support the site
By clicking any of these buttons you help our site to get better
Scroll to top