You Are Here: Home » Punjab » Chandigarh » ਟੌਲ ਪਲਾਜ਼ਿਆਂ ਬਾਰੇ ਪੰਜਾਬ ਸਰਕਾਰ ਦਾ ਨਵਾਂ ਫੈਸਲਾ

ਟੌਲ ਪਲਾਜ਼ਿਆਂ ਬਾਰੇ ਪੰਜਾਬ ਸਰਕਾਰ ਦਾ ਨਵਾਂ ਫੈਸਲਾ



ਟੌਲ ਪਲਾਜ਼ਿਆਂ ਬਾਰੇ ਪੰਜਾਬ ਸਰਕਾਰ ਦਾ ਨਵਾਂ ਫੈਸਲਾ

ਚੰਡੀਗੜ੍ਹ- ਟੌਲ ਪਲਾਜ਼ਿਆਂ ਉੱਤੇ ਸੁਰੱਖਿਆ ਦਾ ਮਜ਼ਬੂਤ ਪ੍ਰਬੰਧ ਲਈ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਟੌਲ ਪਲਾਜ਼ਿਆਂ ਦੇ ਦੋਵੇਂ ਪਾਸੀਂ ਪੁਲੀਸ ਕਰਮੀ ਤਾਇਨਾਤ ਕੀਤੇ ਜਾਣ ਦਾ ਫੈਸਲਾ ਕੀਤਾ ਹੈ।

ਇਸ ਫ਼ੈਸਲੇ ਦੀ ਜਾਣਕਾਰੀ ਰਾਜ ਦੇ ਵਧੀਕ ਐਡਵੋਕੇਟ ਜਨਰਲ ਏਏ ਪਾਠਕ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਜਸਟਿਸ ਰੰਜਨ ਗੁਪਤਾ ਨੂੰ ਦਿੱਤੀ ਗਈ ਜਿਨ੍ਹਾਂ ਟੌਲ ਪਲਾਜ਼ਿਆਂ ’ਤੇ ਵਾਹਨਾਂ ਦੇ ਘੜਮੱਸ ਬਾਰੇ ਕੁਝ ਟਿਪਣੀਆਂ ਕੀਤੀਆਂ ਸਨ।

ਜਸਟਿਸ ਗੁਪਤਾ ਨੇ 1 ਦਸੰਬਰ 2017 ਦੇ ਆਪਣੇ ਹੁਕਮ ਵਿੱਚ ਰਾਜ ਸਰਕਾਰ ਅਤੇ ਹੋਰਨਾਂ ਧਿਰਾਂ ਨੂੰ ਇਹ ਤੈਅ ਕਰਨ ਲਈ ਕਿਹਾ ਸੀ ਕਿ ਕੀ ਰਾਜਮਾਰਗ ’ਤੇ ਟਰੈਫਿਕ ਨੇਮਬੰਦੀ ਇਕ ਸੁਤੰਤਰ ਕਾਰਜ ਹੈ।

About The Author

Journalist

Number of Entries : 2925

Leave a Comment

Close
Please support the site
By clicking any of these buttons you help our site to get better
Scroll to top