You Are Here: Home » Punjab » Taran Taran » ਗੈਂਗਸਟਰ ਸਾਰਜ ਮਿੰਟੂ ਨੂੰ ਪਨਾਹ ਦੇਣ ਵਾਲਾ ਕਾਬੂ Video

ਗੈਂਗਸਟਰ ਸਾਰਜ ਮਿੰਟੂ ਨੂੰ ਪਨਾਹ ਦੇਣ ਵਾਲਾ ਕਾਬੂ Video



ਅੰਮ੍ਰਿਤਸਰ ‘ਚ ਹਿੰਦੂ ਨੇਤਾ ਵਿਪਨ ਸ਼ਰਮਾ ਨੂੰ ਕਤਲ ਕਰਨ ਵਾਲੇ ਖਤਰਨਾਕ ਗੈਂਗਸਟਰ ਸਾਰਜ ਸਿੰਘ ਮਿੰਟੂ ਦੇ ਚਾਚੇ ਦੇ ਲੜਕੇ ਅਤੇ ਕਰੀਬੀ ਮੰਨੇ ਜਾਂਦੇ ਦਲਜੀਤ ਸਿੰਘ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਦਲਜੀਤ ਸਿੰਘ ਉਕਤ ਆਪਣੇ ਭਰਾ ਸਾਰਜ ਸਿੰਘ ਉਰਫ ਮਿੰਟੂ ਦੀ ਜ਼ਮੀਨ ਦਾ ਠੇਕਾ ਉਗਰਾਹ ਕੇ ਅੱਗੋਂ ਸਾਰਜ ਸਿੰਘ ਨੂੰ ਦਿੰਦਾ ਸੀ।
ਪੀ. ਪੀ. ਐੱਸ. ਕਪਤਾਨ ਤਿਲਕ ਰਾਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੈਂਗਸਟਰ ਸਾਰਜ ਸਿੰਘ ਉਰਫ ਮਿੰਟੂ ਵਲੋਂ ਵਾਰਦਾਤ ਕਰਨ ਤੋਂ ਬਾਅਦ ਦਲਜੀਤ ਸਿੰਘ ਹੀ ਉਸ ਨੂੰ ਵੱਖ-ਵੱਖ ਥਾਵਾਂ ‘ਤੇ ਛੁਪਾਉਂਦਾ ਰਿਹਾ ਹੈ ਅਤੇ ਉਸ ਨੂੰ ਹਰ ਕਿਸਮ ਦੀ ਪਨਾਹ ਦਿੰਦਾ ਰਿਹਾ ਹੈ। ਪੁਲਸ ਮੁਤਾਬਕ ਦਲਜੀਤ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

About The Author

Journalist

Number of Entries : 3053

Leave a Comment

Close
Please support the site
By clicking any of these buttons you help our site to get better
Scroll to top