You Are Here: Home » handwara

ਫੌਜੀ ਕੈਂਪ ‘ਤੇ ਹਮਲਾ ਕਰਨ ਆਏ 3 ਅੱਤਵਾਦੀ ਢੇਰ, ਅਪ੍ਰੇਸ਼ਨ ਜਾਰੀ

ਹੰਦਵਾੜਾ: ਭਾਰਤੀ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਇੱਕ ਵੱਡੀ ਸਾਜਿਸ਼ ਨੂੰ ਨਾਕਾਮ ਕੀਤਾ ਹੈ। ਸੁਰੱਖਿਆ ਬਲਾਂ ਨੇ ਅੱਜ 3 ਖਤਰਨਾਕ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਇਹਨਾਂ ਅੱਤਵਾਦੀਆਂ ਨੇ ਅੱਜ ਸਵੇਰੇ 6 ਵਜੇ ਜੰਮੂ ਕਸ਼ਮੀਰ ਦੇ ਲੰਗੇਟ ‘ਚ ਰਾਸ਼ਟਰੀ ਰਾਈਫਲਜ਼  ਕੈਂਪ ‘ਤੇ ਫਾਇਰਿੰਗ ਕੀਤੀ ਸੀ। ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਕਰਦਿਆਂ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਤੇ ਫੌਜੀ ਕੈਂਪ ‘ਤੇ ਹਮਲੇ ਦੀ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ।  ਫੌਜ ਦੇ ਅਧਿਕਾਰੀਆਂ ਨੇ ਵੀ ਤਿੰਨ ਅੱਤਵਾਦੀਆਂ ਦੇ ਮਾਰੇ ...

Read more
Close
Please support the site
By clicking any of these buttons you help our site to get better
Scroll to top