You Are Here: Home » kathunagal

ਕਾਂਗਰਸ ਤੇ ‘ਆਪ’ ਨੂੰ ਗੈਰਤਮੰਦ ਪੰਜਾਬੀ ਮੂੰਹ-ਤੋੜਵਾਂ ਜਵਾਬ ਦੇਣਗੇ : ਗਿੱਲ

ਚਵਿੰਡਾ ਦੇਵੀ/ਕੱਥੂਨੰਗਲ, (ਅਸ਼ਵਨੀ ਕੁਮਾਰ)— ਅਕਾਲੀ-ਭਾਜਪਾ ਗਠਜੋੜ ਸਰਕਾਰ ਵੱਲੋਂ ਪਿਛਲੇ ਸਾਢੇ 9 ਸਾਲਾਂ ਦੌਰਾਨ ਜਿਥੇ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਗਏ ਹਨ, ਉਥੇ ਕਮਜ਼ੋਰ ਵਰਗ ਦੇ ਲੋਕਾਂ ਦੀ ਬਿਹਤਰੀ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਨੇਕਾਂ ਭਲਾਈ ਸਕੀਮਾਂ ਚਲਾ ਕੇ ਭਾਰਤ ਦੇ ਦੂਜੇ ਰਾਜਾਂ ਨੂੰ ਪਛਾੜਿਆ ਹੈ। ਇਹ ਵਿਚਾਰ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ਤਲਬੀਰ ਸਿੰਘ ਗਿੱਲ ਨੇ ਹਲਕੇ ਦੇ ਅਕਾਲੀ ਵਰਕਰਾਂ ਦੀ ਬੁਲਾਈ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੇ।ਸ. ਗਿੱਲ ਨੇ ਕ ...

Read more
Close
Please support the site
By clicking any of these buttons you help our site to get better
Scroll to top