ਕੇਜਰੀਵਾਲ ਤੇ ਕੈਪਟਨ ਨੂੰ ਜਵਾਬ ਦੇਣ ਲਈ ਮਜੀਠੀਆ ਦੀ ਪਟਿਆਲਾ ‘ਤੇ ਚੜ੍ਹਾਈ
ਮੁਹਾਲੀ: “ਅਸੀਂ ਇਹ ‘ਬੁਲੰਦ ਤਿਰੰਗਾ ਯਾਤਰਾ’ ਦੇਸ਼ ਦੇ ਜਵਾਨਾਂ ਦਾ ਹੌਸਲਾ ਵਧਾਉਣ ਤੇ ਕੇਜਰੀਵਾਲ ਤੇ ਕੈਪਟਨ ਦੇ ਖ਼ਿਲਾਫ ਕਰ ਰਹੇ ਹਾਂ ਕਿਉਂਕਿ ਦੋਵੇਂ ਦੇਸ਼ ਦੀ ਫੌਜ ‘ਤੇ ਸਵਾਲ ਖੜ੍ਹੇ ਕਰ ਰਹੇ ਹਨ।” ਪੰਜਾਬ ਦੇ ਕੈਬਿਨਟ ਮੰਤਰੀ ਬਿਕਰਮ ਮਜੀਠੀਆ ਨੇ ਮੁਹਾਲੀ ਤੋਂ ‘ਬੁਲੰਦ ਤਿਰੰਗਾ ਯਾਤਰਾ’ ਦੀ ਅਗਵਾਈ ਕਰਦਿਆਂ ਇਹ ਗੱਲ ਕਹੀ ਹੈ। ਮਜੀਠੀਆ ਨੇ ਇਹ ਯਾਤਰਾ ਮੋਟਰਸਾਈਕਲਾਂ ਦੇ ਕਾਫ਼ਲੇ ਨਾਲ ਸ਼ੁਰੂ ਕੀਤੀ। ਖ਼ੁਦ ਮਜੀਠੀਆ ਵੀ ਮੋਟਰਸਾਈਕਲ ‘ਤੇ ਸਵਾਰ ਸਨ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ‘ਚ ਯੂਥ ਅਕਾਲੀ ਵਰਕਰ ਪੁੱਜੇ ਹੋਏ ਸਨ। ...
Read more ›