You Are Here: Home » Punjab

ਆਮ ਆਦਮੀ ਪਾਰਟੀ ਦੋਫਾੜ, ਨਵੀਂ ਪਾਰਟੀ ਦਾ ਹੋ ਸਕਦੈ ਐਲਾਨ!

    ਚੰਡੀਗੜ੍ਹ: ਆਮ ਆਦਮੀ ਪਾਰਟੀ ਦਾ ਦੋਫਾੜ ਹੋਣਾ ਤੈਅ ਹੈ। ਇਸ ਦੇ ਸੰਕੇਤ ਅੱਜ ਦਿੱਲੀ ਵਿੱਚ ਹੋ ਰਹੀ ਪੰਜਾਬ ਦੇ ਲੀਡਰਾਂ ਨਾਲ ਮੀਟਿੰਗ ਤੋਂ ਮਿਲੇ ਹਨ। ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਸਿੰਘ ਖਹਿਰਾ, ਵਿਧਾਇਕ ਕੰਵਰ ਸੰਧੂ ਤੇ ਐਚ.ਐਸ. ਫੂਲਕਾ ਸ਼ਾਮਲ ਨਹੀਂ ਹੋਏ। ਸੂਤਰਾਂ ਮੁਤਾਬਕ ਇਹ ਲੀਡਰ ਨਵੀਂ ਖੇਤਰੀ ਪਾਰਟੀ ਬਣਾਉਣ ਬਾਰੇ ਵਿਚਾਰਾਂ ਕਰ ਰਹੇ ਹਨ। ਸੂਤਰਾਂ ਮੁਤਾਬਕ ਖਹਿਰਾ ਤੇ ਕੰਵਰ ਸੰਧੂ ਦੀ ਅਗਵਾਈ ਹੇਠ 14 ਵਿਧਾਇਕ ਆਮ ਆਦਮੀ ਪਾਰ ...

Read more

ਕਬੂਤਰਬਾਜ਼ੀ ਕੇਸ ‘ਚ ਦਲੇਰ ਮਹਿੰਦੀ ਨੂੰ ਦੋ ਸਾਲ ਕੈਦ

ਕਬੂਤਰਬਾਜ਼ੀ ਮਾਮਲੇ 'ਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਹੈ। ਦਲੇਰ ਮਹਿੰਦੀ ਨੂੰ 2 ਸਾਲ ਦੀ ਕੈਦ ਦੇ ਨਾਲ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। 15 ਸਾਲ ਪੁਰਾਣੇ ਇਸ ਕੇਸ 'ਚ ਅੱਜ ਜੇ. ਐੱਮ. ਆਈ. ਸੀ. ਪਟਿਆਲਾ ਨਿਧੀ ਸੈਣੀ ਦੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਇਹ ਸਜ਼ਾ ਸੁਣਾਈ ਹੈ। ਹਾਲਾਂਕਿ ਦਲੇਰ ਮਹਿੰਦੀ ਨੂੰ ਜ਼ਮਾਨਤ ਵੀ ਦੇ ਦਿੱਤੀ ਗਈ ਹੈ ਤੇ ਹੁਣ ਉਹ ਹਾਈਕੋਰਟ 'ਚ ਅਪੀਲ ਕਰਨਗੇ। ਇਸ ਮਾਮਲੇ 'ਚ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਹੈ, ਜਦਕਿ ਸ਼ਮਸ਼ੇਰ ਸਿੰਘ ...

Read more

ਭਗਵੰਤ ਮਾਨ ਦਾ ‘ਆਪ’ ਪ੍ਰਧਾਨਗੀ ਤੋਂ ਅਸਤੀਫ਼ਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਪ੍ਰਧਾਨਗੀ ਦਾ ਅਹੁਦਾ ਛੱਡਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਮਾਨ ਨੇ ਫੇਸਬੁੱਕ ਪੋਸਟ ਪਾ ਕੇ ਇਹ ਐਲਾਨ ਕੀਤਾ। ਭਗਵੰਤ ਦਾ ਇਹ ਐਲਾਨ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਤੋਂ ਮੁਆਫ਼ੀ ਮੰਗਣ ਤੋਂ ਬਾਅਦ ਆਇਆ ਹੈ। ਹਾਲਾਂਕਿ, ਆਪਣੀ ਪੋਸਟ ਵਿੱਚ ਮਾਨ ਨੇ ਕੇਜਰੀਵਾਲ ਬਾਰੇ ਕੁਝ ਨਹੀਂ ਕਿਹਾ। ਉਨ੍ਹਾਂ ਲਿਖਿਆ ਕਿ ਇੱਕ ਸੱਚਾ ਪੰਜਾਬੀ ਹੋਣ ਦੇ ਨਾਤੇ ਪੰਜਾਬ ...

Read more

हैवान बाप ने ट्रक के दोनों दरवाजे बंद कर अपनी नबालिग लडकी को दिखाई मर्दानगी

[caption id="attachment_17523" align="aligncenter" width="300"] Demo Image[/caption] फज्लिका (मौंटी कुमार ) पंजाब के जिला फाजिल्का के एक गांव में हैवानियत की ऐसी तस्वीर देखने को मिली है जिससे इंसानियत को शर्मसार कर दिया है जोकि फाजिल्का के नजदीक पड़ते गांव में हैवान बने एक बाप ने अपनी ही सगी नाबालिग बेटी के साथ बलात्कार करने का मामला सामने आया है हैवान बने इस बाप ने अपनी बेटी के साथ एक बार नहीं कई बार बलात्क ...

Read more

ਸੰਨੀ ਲਿਓਨ ਦੇ ਘਰ ਗੂੰਜੀਆਂ ਕਿਲਕਾਰੀਆਂ, ਬਣੀ ਜੌੜੇ ਬੱਚਿਆਂ ਦੀ ਮਾਂ

ਚੰਡੀਗੜ੍ਹ: ਬਾਲੀਵੁੱਡ ਅਦਾਕਾਰਾ ਸੰਨੀ ਲਿਓਨੀ ਜੌੜੇ ਮੁੰਡਿਆਂ ਦੀ ਮਾਂ ਬਣ ਗਈ ਹੈ। ਉਨ੍ਹਾਂ ਇੰਸਟਾਗ੍ਰਾਮ ‘ਤੇ ਦੋ ਜੌੜੇ ਬੱਚੇ ਹੋਣ ਦਾ ਐਲਾਨ ਕੀਤਾ। ਸੰਨੀ ‘ਕਿਰਾਏ ਦੀ ਕੁੱਖ’ (ਸੁਰੋਗੇਸੀ) ਰਾਹੀਂ ਦੋ ਬੱਚਿਆਂ ਦੀ ਮਾਂ ਬਣੀ ਹੈ। ਸੰਨੀ ਨੇ ਆਪਣੇ ਪੁੱਤਰਾਂ ਦੇ ਨਾਂ ਐਸ਼ਰ ਸਿੰਘ ਵੈਬਰ ਤੇ ਨੋਆਹ ਸਿੰਘ ਵੈਬਰ ਰੱਖੇ ਹਨ। ਉਨ੍ਹਾਂ ਲਿਖਿਆ ਕਿ 21 ਜੂਨ, 2017 ਨੂੰ ਆਪਣੇ ਪਤੀ ਡੇਨੀਅਲ ਵੈਬਰ ਨਾਲ ਸਹਿਮਤੀ ਹੋਈ ਕਿ ਉਹ ਬਿਨਾ ਕਿਸੇ ਦੇਰੀ ਤੋਂ ਤਿੰਨ ਬੱਚਿਆਂ ਨੂੰ ਪਾਲ ਸਕਦੇ ਹਨ। ਤਸਵੀਰ ਵਿੱਚ ਉਨ੍ਹਾਂ ਦੀ ਧੀ ਨੇਹਾ ਕੌਰ ਵ ...

Read more

ਦਿਨ-ਦਿਹਾੜੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਉਣ ਦਾ ਆਦੇਸ਼

       ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਨਵੇਂ ਸਾਲ ਦਾ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਹੋਰ ਵੀ ਸੀਨੀਅਰ ਅਹੁਦੇਦਾਰ ਹਾਜ਼ਰ ਸਨ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਿਤ ਕੈਲੰਡਰ ਵਿੱਚ ਗੁਰੂ ਸਾਹਿਬਾਨ ਨਾਲ ਸਬੰਧਤ ਗੁਰਪੁਰਬ ਤੇ ਸਿੱਖ ਧਰਮ ਨਾਲ ਸਬੰਧਤ ਹੋਰ ਇਤਿਹਾਸਕ ਦਿਹਾੜਿਆਂ ਦੀਆਂ ਤਾਰੀਖਾਂ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੇਸ਼-ਵਿਦੇਸ਼ ਦੀ ਸਮੂਹ ਸਿੱਖ ਸੰਗਤ ਤੇ ਗੁਰੂ-ਘਰਾਂ ਦੀਆਂ ...

Read more

ਡੇਰਾ ਸਿਰਸਾ ਜ਼ਮੀਨ ਵਿਵਾਦ: ਵਕੀਲਾਂ ਮੂਹਰੇ ਝੁਕੀ ਸਰਕਾਰ ਡੇਰਾ ਸਿਰਸਾ ਜ਼ਮੀਨ ਵਿਵਾਦ: ਵਕੀਲਾਂ ਮੂਹਰੇ ਝੁਕੀ ਸਰਕਾਰ

ਚੰਡੀਗੜ੍ਹ: ਡੇਰਾ ਸਿਰਸਾ ਖਿਲਾਫ ਜ਼ਮੀਨੀ ਵਿਵਾਦ ਦੇ ਕੇਸ ਵਿੱਚ ਵਕੀਲ ਦਾ ਨਾਂ ਐਫ.ਆਈ.ਆਰ. ਵਿੱਚ ਆਉਣ ਤੋਂ ਬਾਅਦ ਵਕੀਲਾਂ ਨੇ ਹੜਤਾਲ ਦਾ ਐਲਾਨ ਕਰ ਦਿੱਤਾ। ਇਸ ਐਲਾਨ ਤੋਂ ਘਬਰਾਈ ਹਰਿਆਣਾ ਪੁਲਿਸ ਨੇ ਵਕੀਲ ਦਾ ਨਾਂ ਐਫ.ਆਈ.ਆਰ. ਵਿੱਚੋਂ ਕੱਢ ਦਿੱਤਾ ਹੈ। ਰੀਅਲ ਅਸਟੇਟ ਕਾਰੋਬਾਰੀ ਅਜੇਵੀਰ ਸਹਿਗਲ ਨੇ ਪੰਚਕੂਲਾ ਪੁਲਿਸ ਨੂੰ ਸ਼ਿਕਾਇਤ ਦਿੱਤੀ ਜਿਸ ਦੀ ਤਿੰਨ ਮਹੀਨੇ ਦੀ ਮੁਢਲੀ ਜਾਂਚ ਤੋਂ ਬਾਅਦ 40 ਲੋਕਾਂ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਇਸ ਵਿੱਚ ਰਾਮ ਰਹੀਮ ਦੇ ਵਕੀਲ ਐਸ.ਕੇ. ਗਰਗ ਨਿਰਵਾਣਾ ਦਾ ਨਾਂ ਵੀ ਸ਼ਾਮਲ ਕੀਤ ...

Read more

ਟੌਲ ਪਲਾਜ਼ਿਆਂ ਬਾਰੇ ਪੰਜਾਬ ਸਰਕਾਰ ਦਾ ਨਵਾਂ ਫੈਸਲਾ

ਚੰਡੀਗੜ੍ਹ- ਟੌਲ ਪਲਾਜ਼ਿਆਂ ਉੱਤੇ ਸੁਰੱਖਿਆ ਦਾ ਮਜ਼ਬੂਤ ਪ੍ਰਬੰਧ ਲਈ ਪੰਜਾਬ ਸਰਕਾਰ ਨੇ ਪੰਜਾਬ ਵਿੱਚ ਟੌਲ ਪਲਾਜ਼ਿਆਂ ਦੇ ਦੋਵੇਂ ਪਾਸੀਂ ਪੁਲੀਸ ਕਰਮੀ ਤਾਇਨਾਤ ਕੀਤੇ ਜਾਣ ਦਾ ਫੈਸਲਾ ਕੀਤਾ ਹੈ। ਇਸ ਫ਼ੈਸਲੇ ਦੀ ਜਾਣਕਾਰੀ ਰਾਜ ਦੇ ਵਧੀਕ ਐਡਵੋਕੇਟ ਜਨਰਲ ਏਏ ਪਾਠਕ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਜਸਟਿਸ ਰੰਜਨ ਗੁਪਤਾ ਨੂੰ ਦਿੱਤੀ ਗਈ ਜਿਨ੍ਹਾਂ ਟੌਲ ਪਲਾਜ਼ਿਆਂ ’ਤੇ ਵਾਹਨਾਂ ਦੇ ਘੜਮੱਸ ਬਾਰੇ ਕੁਝ ਟਿਪਣੀਆਂ ਕੀਤੀਆਂ ਸਨ। ਜਸਟਿਸ ਗੁਪਤਾ ਨੇ 1 ਦਸੰਬਰ 2017 ਦੇ ਆਪਣੇ ਹੁਕਮ ਵਿੱਚ ਰਾਜ ਸਰਕਾਰ ਅਤੇ ਹੋਰਨਾਂ ਧਿਰਾਂ ...

Read more

ਪ੍ਰੇਮੀ ਜੋੜੇ ਨੇ ਰੇਲ ਗੱਡੀ ਥੱਲੇ ਆ ਕੇ ਕੀਤੀ ਆਤਮ ਹੱਤਿਆ

ਜੰਡਿਆਲਾ ਗੁਰੂ, 27 ਫਰਵਰੀ( ਰਾਮ ਸ਼ਰਨਜੀਤ ਸਿੰਘ ) ਇਥੋਂ ਨਜ਼ਦੀਕੀ ਪੈਂਦੇ ਪਿੰਡ ਵਡਾਲੀ ਡੋਗਰਾਂ ਦੇ ਕੋਲ ਇੱਕ ਪ੍ਰੇਮੀ ਜੋੜੇ ਵਲੋਂ ਰੇਲ ਗੱਡੀ ਥੱਲੇ ਆਕੇ ਆਤਮ ਹੱਤਿਆ ਕਰ ਲਈ ਗਈ ਹੈ। ਪ੍ਰਾਪਤ ਜਾਣਕਾਰੀ ਅਨੂਸਾਰ ਅੱਜ ਸਵੇਰੇ ਪਿੰਡ ਵਡਾਲੀ ਡੋਗਰਾਂ ਦੇ ਫਾਟਕ ਨੰਬਰ 33ਈ 2 'ਤੇ ਅੰਮ੍ਰਿਤਸਰ ਤੋਂ ਦਰਭੰਗਾ ਜਨ ਨਾਇਕ ਐਕਸਪ੍ਰੈਸ ਗੱਡੀ ਦੇ ਅੱਗੇ ਛਾਲ ਮਾਰ ਕਿ ਇਕ ਜੋੜੇ ਨੇ ਆਤਮ ਹੱਤਿਆ ਕਰ ਲਈ ਹੈ । ਮਰਨ ਵਾਲੇ ਲੜਕੇ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਸਵਰਣ ਸਿੰਘ ਉਮਰ ਕਰੀਬ ਤੀਹ ਸਾਲ ਵਾਸੀ ਪਿੰਡ ਦੇਊ ਬਾਠ ਤਹਿਸੀਲ 'ਤ ...

Read more

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ , ਜੰਡਿਆਲਾ ਗੁਰੂ 26 ਫਰਵਰੀ:  (ਰਾਮ ਸ਼ਰਨਜੀਤ ਸਿੰਘ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਕੱਲ ਸ਼ਾਮ ਪੀ.ਜੀ.ਆਈ ਵਿਖੇ ਸੰਖੇਪ ਬਿਮਾਰੀ ਮਗਰੋਂ ਚੱਲਵਸੇ | ਉਹ 72 ਵਰਿ੍ਹਆਂ ਦੇ ਸਨ | ਸ੍ਰੀ ਬੰਡਾਲਾ ਜੋ ਜੰਡਿਆਲਾ ਤੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਹਨ, ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ | ਇੱਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸਰਦੂਲ ਸਿੰਘ ਬੰ ...

Read more
Close
Please support the site
By clicking any of these buttons you help our site to get better
Scroll to top