You Are Here: Home » Punjab » Amritsar

‘ਸੂਬੇਦਾਰ ਜੋਗਿੰਦਰ ਸਿੰਘ’ ਪਾਸ ਹੋਈ ਜਾਂ ਫੇਲ੍ਹ ? ਵੇਖੋ ਪਬਲਿਕ ਰਿਵਿਊ (ਵੀਡੀਓ)

ਅੰਮ੍ਰਿਤਸਰ (ਬਿਕਰਮ ਗਿੱਲ / ਹਰਮੀਤ ਕੋਹਰੀ ) ਕਈ ਨਾਮਵਰ ਕਲਾਕਾਰਾਂ ਨਾਲ ਸਜੀ ਪੰਜਾਬੀ ਫਿਲਮ 'ਸੂਬੇਦਾਰ ਜੋਗਿੰਦਰ ਸਿੰਘ' ਅੱਜ ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ। ਇਸ ਫ਼ਿਲਮ 'ਚ ਗਿੱਪੀ ਗਰੇਵਾਲ ਨਾਲ ਗੁੱਗੂ ਗਿੱਲ, ਹਰੀਸ਼ ਵਰਮਾ, ਕਰਮਜੀਤ ਅਨਮੋਲ, ਰੌਸ਼ਨ ਪ੍ਰਿੰਸ, ਰਾਜਵੀਰ ਜਵੰਦਾ, ਜੋਰਡਨ ਸੰਧੂ, ਸਰਦਾਰ ਸੋਹੀ ਤੇ ਜੱਗੀ ਸਿੰਘ ਸਮੇਤ ਕਈ ਸਿਤਾਰਿਆਂ ਨੇ ਅਹਿਮ ਭੂਮਿਕਾ ਨਿਭਾਈ ਹੈ। ਫ਼ਿਲਮ ਦੀ ਅਦਾਕਾਰਾ ਅਦਿਤੀ ਸ਼ਰਮਾ ਹੈ। ਫ਼ਿਲਮ ਦੇ ਟ੍ਰੇਲਰ ਤੋਂ ਬਾਅਦ ਫ਼ਿਲਮ ਦੇ ਸੰਗੀਤ ਨੂੰ ਵੀ ਦਰਸ਼ਕਾਂ ਦਾ ਭਰਪੂਰ ਹੁੰਗਾਰਾ ਮਿਲਿਆ ਹ ...

Read more

ਦਿਨ-ਦਿਹਾੜੇ ਨਾਨਕਸ਼ਾਹੀ ਕੈਲੰਡਰ ਮੁਤਾਬਕ ਮਨਾਉਣ ਦਾ ਆਦੇਸ਼

       ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਨਵੇਂ ਸਾਲ ਦਾ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਹੋਰ ਵੀ ਸੀਨੀਅਰ ਅਹੁਦੇਦਾਰ ਹਾਜ਼ਰ ਸਨ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਿਤ ਕੈਲੰਡਰ ਵਿੱਚ ਗੁਰੂ ਸਾਹਿਬਾਨ ਨਾਲ ਸਬੰਧਤ ਗੁਰਪੁਰਬ ਤੇ ਸਿੱਖ ਧਰਮ ਨਾਲ ਸਬੰਧਤ ਹੋਰ ਇਤਿਹਾਸਕ ਦਿਹਾੜਿਆਂ ਦੀਆਂ ਤਾਰੀਖਾਂ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੇਸ਼-ਵਿਦੇਸ਼ ਦੀ ਸਮੂਹ ਸਿੱਖ ਸੰਗਤ ਤੇ ਗੁਰੂ-ਘਰਾਂ ਦੀਆਂ ...

Read more

ਪ੍ਰੇਮੀ ਜੋੜੇ ਨੇ ਰੇਲ ਗੱਡੀ ਥੱਲੇ ਆ ਕੇ ਕੀਤੀ ਆਤਮ ਹੱਤਿਆ

ਜੰਡਿਆਲਾ ਗੁਰੂ, 27 ਫਰਵਰੀ( ਰਾਮ ਸ਼ਰਨਜੀਤ ਸਿੰਘ ) ਇਥੋਂ ਨਜ਼ਦੀਕੀ ਪੈਂਦੇ ਪਿੰਡ ਵਡਾਲੀ ਡੋਗਰਾਂ ਦੇ ਕੋਲ ਇੱਕ ਪ੍ਰੇਮੀ ਜੋੜੇ ਵਲੋਂ ਰੇਲ ਗੱਡੀ ਥੱਲੇ ਆਕੇ ਆਤਮ ਹੱਤਿਆ ਕਰ ਲਈ ਗਈ ਹੈ। ਪ੍ਰਾਪਤ ਜਾਣਕਾਰੀ ਅਨੂਸਾਰ ਅੱਜ ਸਵੇਰੇ ਪਿੰਡ ਵਡਾਲੀ ਡੋਗਰਾਂ ਦੇ ਫਾਟਕ ਨੰਬਰ 33ਈ 2 'ਤੇ ਅੰਮ੍ਰਿਤਸਰ ਤੋਂ ਦਰਭੰਗਾ ਜਨ ਨਾਇਕ ਐਕਸਪ੍ਰੈਸ ਗੱਡੀ ਦੇ ਅੱਗੇ ਛਾਲ ਮਾਰ ਕਿ ਇਕ ਜੋੜੇ ਨੇ ਆਤਮ ਹੱਤਿਆ ਕਰ ਲਈ ਹੈ । ਮਰਨ ਵਾਲੇ ਲੜਕੇ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਸਵਰਣ ਸਿੰਘ ਉਮਰ ਕਰੀਬ ਤੀਹ ਸਾਲ ਵਾਸੀ ਪਿੰਡ ਦੇਊ ਬਾਠ ਤਹਿਸੀਲ 'ਤ ...

Read more

ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ , ਜੰਡਿਆਲਾ ਗੁਰੂ 26 ਫਰਵਰੀ:  (ਰਾਮ ਸ਼ਰਨਜੀਤ ਸਿੰਘ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਕੱਲ ਸ਼ਾਮ ਪੀ.ਜੀ.ਆਈ ਵਿਖੇ ਸੰਖੇਪ ਬਿਮਾਰੀ ਮਗਰੋਂ ਚੱਲਵਸੇ | ਉਹ 72 ਵਰਿ੍ਹਆਂ ਦੇ ਸਨ | ਸ੍ਰੀ ਬੰਡਾਲਾ ਜੋ ਜੰਡਿਆਲਾ ਤੋਂ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਪਿਤਾ ਹਨ, ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ | ਇੱਕ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਸਰਦੂਲ ਸਿੰਘ ਬੰ ...

Read more

ਪੰਜਾਬੀਆਂ ਨੇ ਖੁੱਲ੍ਹ ਕੇ ਮਾਰੀ ਅੰਮ੍ਰਿਤਸਰ ਤੋਂ ਬਰਮਿੰਘਮ ਉਡਾਰੀ

ਅੰਮ੍ਰਿਤਸਰ: ਏਅਰ ਇੰਡੀਆ ਦੀ ਅੰਮ੍ਰਿਤਸਰ-ਬਰਮਿੰਘਮ ਸਿੱਧੀ ਹਵਾਈ ਉਡਾਣ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਹ ਉਡਾਣ ਸੱਤ ਸਾਲ ਮਗਰੋਂ ਮੁੜ ਸ਼ੁਰੂ ਹੋਈ ਹੈ। ਹਵਾਈ ਅੱਡਾ ਪ੍ਰਬੰਧਕਾਂ ਵੱਲੋਂ ਉਮੀਦ ਕੀਤੀ ਜਾ ਰਹੀ ਹੈ ਕਿ ਜੇਕਰ ਅਜਿਹੀਆਂ ਕੁਝ ਹੋਰ ਸਫ਼ਲ ਕੌਮਾਂਤਰੀ ਉਡਾਣਾਂ ਇੱਥੋਂ ਸ਼ੁਰੂ ਹੋਣ ਤਾਂ ਉਸ ਨਾਲ ਹਵਾਈ ਅੱਡੇ ਦੀ ਪੁਰਾਣੀ ਸ਼ਾਨ ਮੁੜ ਬਹਾਲ ਹੋ ਜਾਵੇਗੀ। ਏਅਰ ਇੰਡੀਆ ਵੱਲੋਂ ਇਹ ਨਵੀਂ ਉਡਾਣ 20 ਫਰਵਰੀ ਤੋਂ ਸ਼ੁਰੂ ਕੀਤੀ ਗਈ ਹੈ। ਫਿਲਹਾਲ ਇਹ ਉਡਾਣ ਹਫ਼ਤੇ ਵਿੱਚ ਦੋ ਦਿਨ ਮੰਗਲਵਾਰ ਤੇ ਵੀਰਵਾਰ ਨੂੰ ਇਥੋਂ ਰਵਾਨਾ ...

Read more

CANADA DOES NOT SUPPORT ANY SEPARATIST MOVEMENT: TRUDEAU ASSURES CAPT AMARINDER

PUNJAB CM RAISES SEPARATIST ISSUE, INVOLVEMENT OF SOME INDO-CANADIANS IN HATE CRIMES & TARGETED KILLINGS IN INDIA · HANDS OVER TO CANADIAN PM LIST OF NINE CATEGORY `A’ INDO-CANADIAN OPERATIVES INVOLVED IN SUCH CRIMES Amritsar/Chandigarh, February 21 (Bureau)  Canadian Prime Minister Justin Trudeau on Wednesday assured Punjab Chief Minister Captain Amarinder Singh that his country did not support any sep ...

Read more

ਹੁਣ ਏਅਰ ਇੰਡੀਆ ਦੀ ਅੰਮ੍ਰਿਤਸਰ-ਲੰਡਨ ਉਡਾਣ ਬਹਾਲ ਕਰਨ ਦੀ ਉਠੀ ਮੰਗ !

  ਅੰਮ੍ਰਿਤਸਰ  19 ਫ਼ਰਵਰੀ 2018(  ਰਣਜੀਤ ਵਿਰਕ): ਅੰਮ੍ਰਿਤਸਰ ਵਿਕਾਸ ਮੰਚ ਨੇ  ਏਅਰ ਇੰਡੀਆ ਵਲੋਂ ਅੰਮ੍ਰਿਤਸਰ ਤੋਂ ਬਰਮਿੰਘਮ ਲਈ ਸਿੱਧੀ ਉਡਾਣ ਸ਼ੁਰੂ ਕਰਨ ਦਾ ਸਵਾਗਤ ਕਰਦੇ ਹੋਏ , ਏਅਰ ਇੰਡੀਆ ਦੀ ਅੰਮ੍ਰਿਤਸਰ ਤੋਂ ਲੰਡਨ ਉਡਾਣ ਬਹਾਲ ਕਰਨ ਦੀ ਮੰਗ ਕੀਤੀਹੈ। ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ,ਪ੍ਰਧਾਨ ਕੁਲਵੰਤ ਸਿੰਘ ਅਣਖੀ, ਜਨਰਲ ਸਕੱਤਰ ਮਨਜੀਤ ਸਿੰਘ ਸੈਣੀ ਨੇ ਪ੍ਰੈਸ ਨੂੰ ਜਾਰੀ ਸਾਂਝੇ  ਬਿਆਨ ਵਿਚ  ਕਿਹਾ ਕਿ ਏਅਰ ਇੰਡੀਆ ਨੇ ਆਪਣੀ ਸਭ ਤੋਂ ਵੱਧੀਆ ਰੂਟ ਵਾਲੀ ਅੰਮ੍ਰਿਤਸਰ-ਦਿੱਲੀ-ਲੰਡਨ(ਏ ਆ ...

Read more

ਅੰਮ੍ਰਿਤਸਰ ਹਵਾਈ ਅੱਡੇ ਨੇ ਦੇਸ਼ ਦੇ ਸਾਰੇ ਅੰਤਰ–ਰਾਸ਼ਟਰੀ ਹਵਾਈ ਅੱਡਿਆਂ ਨੂੰ ਪਛਾੜਿਆ

    ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਦਸੰਬਰ 2017 ਵਿਚ ਦਸੰਬਰ 2016 ਵਿਚ ਘਰੇਲੂ ਸਵਾਰੀਆਂ ਦੀ ਗਿਣਤੀ ਦਸੰਬਰ 2016 ਦੇ ਮੁਕਾਬਲੇ 83.5 ਪ੍ਰਤੀਸ਼ਤ ਦੇ ਵਾਧੇ ਨਾਲ ਦੇਸ਼ ਦੇ ਸਾਰੇ ਅੰਤਰ-ਰਾਸ਼ਟਰੀ ਹਵਾਈ ਅੱਡਿਆਂ ਵਿਚ ਪਹਿਲੇ ਸਥਾਨ ਤੇ ਰਿਹਾ। ਦੂਜਾ ਸਥਾਨ 77.6 ਪ੍ਰਤੀਸ਼ਤ ਵਾਧੇ ਦੇ ਨਾਲ ਮਦੁਰਾਈ ਹਵਾਈ ਅੱਡੇ ਦਾ ਰਿਹਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ ਮਾਮਲਿਆਂ ਦੇ ਸਕੱਤਰਤੇ ਹਵਾਬਾਜੀ ਵਿਸ਼ਲੇਸ਼ਕ ...

Read more

ਅੰਮ੍ਰਿਤਸਰ ‘ਚ ਮਾਂ-ਧੀ ਦਾ ਕਤਲ ਕਰਕੇ, ਘਰ ਨੂੰ ਲਾਈ ਅੱਗ…

ਅੰਮ੍ਰਿਤਸਰ: ਸੁਲਤਾਨਵਿੰਡ ਥਾਣੇ ਅਧੀਨ ਪੈਂਦੇ ਇਲਾਕੇ ਦਸ਼ਮੇਸ਼ ਨਗਰ ਵਿੱਚ ਮਾਂ- ਧੀ ਦਾ ਕਤਲ ਕਰ ਦਿੱਤਾ ਹੈ। ਕਤਲ ਤੋਂ ਬਾਅਦ ਘਰ ਨੂੰ ਅੱਗ ਲਗਾਈ ਗਈ ਹੈ। ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕ ਉੱਤੇ ਪਹੁੰਚ ਗਈ ਹੈ ਤੇ ਜਾਂਚ ਚੱਲ ਰਹੀ ਹੈ। ਕਤਲ ਕੀਤੀ ਗਈ ਔਰਤ ਦਾ ਨਾਮ ਗਗਨ ਵਰਮਾ ਜੋ ਸਿੱਖਿਆ ਵਿਭਾਗ ਚ ਨੌਕਰੀ ਕਰਦੀ ਸੀ ਅਤੇ ਉਸਦੀ ਧੀ ਬੀ ਐਡ ਦੀ ਵਿਦਿਆਰਥਣ ਸੀ। [caption id="attachment_17079" align="aligncenter" width="300"] Demo Pic[/caption] ...

Read more

ਪੁੱਠਾ ਪਿਆ ਭਾਰਤੀ ਡਿਪਲੋਮੈਟਾਂ ‘ਤੇ ਗੁਰਦੁਆਰਿਆਂ ‘ਚ ਲਾਈ ਪਾਬੰਦੀ ਦਾ ‘ਦਾਅ’

ਲੰਡਨ/ਅੰਮ੍ਰਿਤਸਰ (ਏਜੰਸੀ)- ਸ਼ਰਨਬੋਰਕ ਸਿੱਖ ਕੌਂਸਲ ਦੇ ਮੈਂਬਰ ਨੇ ਗੁਰਦੁਆਰਿਆਂ ਵਿਚ ਭਾਰਤੀ ਡਿਪਲੋਮੈਟਾਂ ਉੱਤੇ ਲਗਾਈ ਪਾਬੰਦੀ ਦਾ ਖੁਲਾਸਾ ਕੀਤਾ ਹੈ। ਯੂ.ਕੇ. ਅਧਾਰਿਤ ਸਿੱਖ ਐਨ.ਜੀ.ਓ. ਦੀ ਹਮਾਇਤ ਵਾਲੇ 70 ਗੁਰਦੁਆਰਿਆਂ ਵਿਚ ਭਾਰਤੀ ਡਿਪਲੋਮੈਟਾਂ ਵਿਰੁੱਧ ਲਗਾਏ ਬੈਨ ਦੇ ਦਾਅਵਿਆਂ ਦੀ ਉਸ ਵੇਲੇ ਪੋਲ ਖੁੱਲ੍ਹ ਗਈ, ਜਦੋਂ ਸ਼ਰਨਬਰੋਕ ਤੋਂ ਸਿੱਖ ਕੌਂਸਲਰ ਚਰਨ ਕਮਲ ਸੇਖੋਂ ਨੇ ਬੈਡਫੋਰਡ ਗੁਰਦੁਆਰਿਆਂ ਦੇ ਨਾਂ ਉੱਤੇ ਇਸ ਸਬੰਧੀ ਇਤਰਾਜ਼ ਜਤਾਇਆ। ਸੇਖੋਂ ਨੇ ਕਿਹਾ ਕਿ ਉਹ ਬੈਡਫੋਰਡ ਦੇ ਗੁਰਦੁਆਰਿਆਂ ਦੇ ਮੈਂਬਰ ਹਨ। ਉਨ ...

Read more
Close
Please support the site
By clicking any of these buttons you help our site to get better
Scroll to top