You Are Here: Home » rajpura

ਸ਼ੱਕੀ ਹਾਲਤ ‘ਚ ਵਿਅਕਤੀ ਦੀ ਮੌਤ

ਰਾਜਪੁਰਾ -ਸ਼ੰਭੂ ਬੈਰੀਅਰ 'ਤੇ ਬੀਤੇ ਦਿਨੀਂ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹਾਲਤ 'ਚ ਮਿਲਿਆ, ਜਿਸ ਨੂੰ ਹਾਈਵੇ ਐਂਬੂਲੈਂਸ ਦੇ ਡਰਾਈਵਰ ਨੇ ਚੁੱਕ ਕੇ ਅੰਬਾਲਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ, ਜਿਥੇ ਉਸ ਦੀ ਮੌਤ ਹੋ ਗਈ। ਥਾਣਾ ਸ਼ੰਭੂ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਨੂੰ ਅੰਬਾਲਾ ਦੇ ਸਿਵਲ ਹਸਪਤਾਲ ਤੋਂ ਸੂਚਨਾ ਮਿਲੀ ਕਿ ਇਕ ਨੌਜਵਾਨ ਜਿਸ ਦਾ ਨਾਂ ਅਤੁਲ ਪੁੱਤਰ ਰਾਮ ਕੁਮਾਰ (30) ਵਾਸੀ ਬੰਡੋਲੀ ਯੂ. ਪੀ. ਦੀ ਮੌਤ ਹੋ ਗਈ ਹੈ। ਪੁਲਸ ਨੇ ਮੌਕੇ 'ਤੇ ਜਾ ਕੇ ਮਾਮਲੇ ਦੀ ਜ ...

Read more
Close
Please support the site
By clicking any of these buttons you help our site to get better
Scroll to top