RSS ਲੀਡਰ ‘ਤੇ ਹਮਲੇ ਬਾਰੇ ਨਵਜੋਤ ਸਿੱਧੂ ਦੇ ਤਿੱਖੇ ਸਵਾਲ
ਚੰਡੀਗੜ੍ਹ : ਪੰਜਾਬ ਬੀਜੇਪੀ ਦੀ ਲੀਡਰ ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਜਲੰਧਰ ‘ਚ ਆਰਐਸਐਸ ਲੀਡਰ ਜਗਦੀਸ਼ ਗਗਨੇਜਾ ‘ਤੇ ਹੋਏ ਹਮਲੇ ਦੀ ਸੀਬੀਆਈ ਜਾਂਚਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਇਸ ਤੋਂ ਪਹਿਲਾਂ ਢੱਡਰੀਆਂਵਾਲਾ, ਮਾਤਾ ਚੰਦ ਕੌਰ ਜਿਹੇ ਕਤਲ ਕਾਂਡ ਅਣਸੁਲਝੇ ਹਨ। ਸਿੱਧੂ ਲੁਧਿਆਣਾ ਦੇ ਡੀਐਮਸੀ ਹਸਪਤਾਲ ‘ਚ ਗਗਨੇਜਾ ਨਾਲ ਮੁਲਾਕਾਤ ਕਰਨ ਪੁੱਜੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਨਿਆਂ ਦੀ ਉਮੀਦ ਕਰਨਾ ਬੇਮਾਨੀ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉ ...
Read more ›